Lyrics
ਧਨਾਸਰੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥

ਕਰਿ ਕਿਰਪਾ ਪ੍ਰੀਤਮ ਪ੍ਰਭ ਅਪੁਨੇ ਨਾਮੁ ਜਪਉ ਹਰਿ ਰੰਗਿ ॥੧॥

ਜਨ ਕਉ ਪ੍ਰਭ ਅਪਨੇ ਕਾ ਤਾਣੁ ॥
ਪ੍ਰਭ ਅਪਨੇ ਕਾ ਤਾਣੁ ॥
ਜੋ ਤੂ ਕਰਹਿ ਕਰਾਵਹਿ ਸੁਆਮੀ ਸਾ ਮਸਲਤਿ ਪਰਵਾਣੁ ॥ ਰਹਾਉ ॥

ਸਾ ਮਸਲਤਿ ਪਰਵਾਣੁ ॥ ਰਹਾਉ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
ਪਤਿ ਪਰਮੇਸਰੁ ਗਤਿ ਨਾਰਾਇਣੁ ਧਨੁ ਗੁਪਾਲ ਗੁਣ ਸਾਖੀ ॥

ਚਰਨ ਸਰਨ ਨਾਨਕ ਦਾਸ ਹਰਿ ਹਰਿ ਸੰਤੀ ਇਹ ਬਿਧਿ ਜਾਤੀ ॥੨॥੧॥੨੫॥

ਸੰਤੀ ਇਹ ਬਿਧਿ ਜਾਤੀ ॥੨॥੧॥੨੫॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
ਘਰਿ ਬਾਹਰਿ ਤੇਰਾ ਭਰਵਾਸਾ ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
ਤੂ ਜਨ ਕੈ ਹੈ ਸੰਗਿ ॥
K.S. NARULA, TRADITIONAL
Royalty Network