Lyrics
ਤਿਲੰਗ ਮਹਲਾ ੯ ਕਾਫੀ
ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ ਤਉ ਚੇਤ ਲੈ ॥
ਚੇਤਨਾ ਹੈ ਤਉ ਚੇਤ ਲੈ ॥
ਨਿਸਿ ਦਿਨਿ ਮੈ ਪ੍ਰਾਨੀ ॥
ਨਿਸਿ ਦਿਨਿ ਮੈ ਪ੍ਰਾਨੀ ॥
ਛਿਨੁ ਛਿਨੁ ਅਉਧ ਬਿਹਾਤੁ ਹੈ॥
ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
ਛਿਨੁ ਛਿਨੁ ਅਉਧ ਬਿਹਾਤੁ ਹੈ॥
ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
ਚੇਤਨਾ ਹੈ ਤਉ ਚੇਤ ਲੈ ॥
ਚੇਤਨਾ ਹੈ ਤਉ ਚੇਤ ਲੈ ॥
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥
ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
ਚੇਤਨਾ ਹੈ ਤਉ ਚੇਤ ਲੈ ॥
ਚੇਤਨਾ ਹੈ ਤਉ ਚੇਤ ਲੈ ॥
ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥
ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥
ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
ਚੇਤਨਾ ਹੈ ਤਉ ਚੇਤ ਲੈ ॥
ਚੇਤਨਾ ਹੈ ਤਉ ਚੇਤ ਲੈ ॥
ਨਿਸਿ ਦਿਨਿ ਮੈ ਪ੍ਰਾਨੀ ॥
ਨਿਸਿ ਦਿਨਿ ਮੈ ਪ੍ਰਾਨੀ ॥
ਚੇਤਨਾ ਹੈ ਤਉ ਚੇਤ ਲੈ ॥
ਚੇਤਨਾ ਹੈ ਤਉ ਚੇਤ ਲੈ ॥
GURU TEGH BAHADURJI, S MOHINDER
Royalty Network