Lyrics
ੴ ਸਤਿਗੁਰ ਪ੍ਰਸਾਦਿ ॥
ਰਾਗੁ ਬਿਹਾਗੜਾ ਮਹਲਾ ੯ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਜੋਗੀ ਜਤੀ ਤਪੀ ਪਚਿ ਹਾਰੇ
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥
ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥
ਯਹ ਤਾ ਕੋ ਬਿਵਹਾਰੇ ॥੧॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥
ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥
ਸਭ ਤੇ ਰਹੈ ਨਿਆਰਾ ॥੨॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥
ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥
ਹਰਿ ਕੀ ਗਤਿ ਨਹਿ ਕੋਊ ਜਾਨੈ ॥
GURU TEGH BAHADUR SINGH JI, S. MOHINDER
Royalty Network